16/07/2021
ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ॥
ਸਿੱਖੀ ਕੇਸਾਂ ਅਤੇ ਸਵਾਸਾਂ ਨਾਲ ਨਿਭਾਉਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਸਿੰਘ ਸਾਹਿਬ ਭਾਈ ਤਾਰੂ ਸਿੰਘ ਜੀ ਜਿਹਨਾਂ ਦਾ ਅੱਜ"ਸ਼ਹੀਦੀ ਦਿਵਸ"ਹੈ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰੀਏ॥